Live Kirtan จาก Harmandir Sahib ฟังสดทุกวันตลอด 24 ชั่วโมงทุกวันกว่า 100 ช่องวิทยุและอีกมากมาย
ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥
ਵਾਹਿਗੁਰੂ ਜੀ ਆਪ ਸੰਗਤ ਇਸ ਐਪ ਵਿੱਚੋਂ ਸ਼੍ਰੀ ਹਰਮਿੰਦਰ ਸਾਹਿਬ, ਅੰਮ੍ਰਿਤਸਰ ਤੋਂ ੨੪ ਘੰਟੇ ਲਾਈਵ ਗੁਰਬਾਣੀ ਕੀਰਤਨ ਦਾ ਨਿੱਘਾ ਆਨੰਦ ਮਾਣ ਸਕਦੇ ਹੋ। ਇਸ ਦੇ ਨਾਲ ਨਾਲ ਤੁਸੀਂ ਇਸ ਐਪ ਨੂੰ ਵਰਤੋਂ ਵਿੱਚ ਲਿਆ ਕੇ ਕਿਸੇ ਵੀ ਸਮੇਂ ਸ਼੍ਰੀ ਹਰਮਿੰਦਰ ਸਾਹਿਬ ਜੀ ਦੇ ਹਜੂਰੀ ਰਾਗੀ ਅਤੇ ਦੇਸ਼ ਵਿਦੇਸ਼ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਤੋਂ ਕੀਰਤਨ ਦਾ ਰਸ ਭਿੰਨਾ ਕੀਰਤਨ ਸਰਵਣ ਕਰ ਸਕਦੇ ਹੋ।
ਇਸ ਐਪ ਨੂੰ ਬਣਾਉਣ ਦਾ ਮਕਸਦ ਦੁਨੀਆਂ ਦੇ ਵੱਖ ਵੱਖ ਕੋਨੇ ਵਿੱਚ ਬੈਠੀ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਵਿਚਾਰ ਨਾਲ ਜੋੜਨਾ ਹੈ।
ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥